ਬੱਚਾ
ਬੱਚਾ ਜਾਂ ਜੁਆਕ (ਬਹੁਵਚਨ; ਬੱਚੇ), ਜਨਮ ਤੋਂ ਬਾਦ ਜਵਾਨੀ ਦੀ ਦਹਿਲੀਜ਼ ਤੇ ਪੈਰ ਰੱਖਣ ਤੱਕ ਮਨੁੱਖ ਲਈ ਸਰੀਰਕ ਤੌਰ 'ਤੇ ਵਰਤਿਆ ਜਾਂਦਾ ਆਮ ਨਾਮ ਹੈ।[1][2] ਮਾਤਾ ਦੇ ਗਰਭ ਵਿੱਚ ਅਣਜੰਮੇ ਬਾਲਕ ਨੂੰ ਵੀ ਬੱਚਾ ਕਿਹਾ ਜਾਂਦਾ ਹੈ। ਮਾਪਿਆਂ ਲਈ ਤਾਂ ਕਿਸੇ ਵੀ ਉਮਰ ਦੇ ਪੁੱਤਰ ਪੁੱਤਰੀਆਂ ਬੱਚੇ ਹੀ ਹੁੰਦੇ ਹਨ। ਆਮ ਤੌਰ 'ਤੇ 18 ਸਾਲ ਤੱਕ ਦੇ ਯਾਨੀ ਬਾਲਗ ਹੋਣ ਤੋਂ ਪਹਿਲਾਂ ਵਿਅਕਤੀਆਂ ਨੂੰ ਕਨੂੰਨੀ ਤੌਰ ਉੱਤੇ ਬੱਚਾ ਹੀ ਪਰਿਭਾਸ਼ਤ ਕੀਤਾ ਜਾਂਦਾ ਹੈ। ਵੱਖ ਵੱਖ ਦੇਸ਼ਾਂ ਵਿੱਚ ਇਹ ਉਮਰ ਦਾ ਤੋੜ ਬਿੰਦੂ ਵੱਖ ਵੱਖ ਹੋ ਸਕਦਾ ਹੈ।
ਕਾਨੂੰਨੀ, ਜੈਵਿਕ ਅਤੇ ਸਮਾਜਕ ਪਰਿਭਾਸ਼ਾਵਾਂ
ਸੋਧੋਵਿਕਾਸ
ਸੋਧੋਸਿਹਤ
ਸੋਧੋਜਿੰਮੇਦਾਰੀ ਦੀ ਉਮਰ
ਸੋਧੋਜ਼ਿੰਮੇਵਾਰੀ ਦੀ ਉਮਰ
ਸੋਧੋਬਾਲ ਮੌਤ ਦਰ
ਸੋਧੋਸਿੱਖਿਆ
ਸੋਧੋਬੱਚਿਆਂ ਪ੍ਰਤੀ ਰਵੱਈਆ
ਸੋਧੋਐਮਰਜੈਂਸੀ ਅਤੇ ਸੰਘਰਸ਼
ਸੋਧੋਬਾਲ ਅਧਿਆਪਨ
ਸੋਧੋਦੁਨੀਆ ਦੇ ਸਾਰੇ ਦੇਸ਼ਾਂ ਦੀ ਸਭ ਤੋਂ ਵੱਡੀ ਦੌਲਤ ਬੱਚੇ ਹੁੰਦੇ ਹਨ। ਜੇਕਰ ਇਸ ਸਮੇਂ ਉਹ ਗੋਦ ਦਾ ਖਿਡੌਣਾ ਹੈ ਤਾਂ ਅੱਗੇ ਚਲਕੇ ਉਹੀ ਭਵਿੱਖ ਦਾ ਨਿਰਮਾਤਾ ਬਣੇਗਾ। ਮਾਂ ਦੀ ਗੋਦ ਬੱਚੇ ਦੀ ਮੁਢਲੀ ਸਿੱਖਿਆ ਸੰਸਥਾ ਹੁੰਦੀ ਹੈ। ਇਥੋਂ ਉਹ ਇਖਲਾਕ, ਹੱਸਣਾ, ਵੱਡਿਆਂ ਦਾ ਸਤਿਕਾਰ ਅਤੇ ਦੁਨੀਆ ਵਿੱਚ ਜੀਣ ਦੇ ਸਲੀਕੇ ਸਿੱਖ ਕੇ ਸਮਾਜ ਦਾ ਅੰਗ ਬਣਦਾ ਹੈ।
ਗੈਲਰੀ
ਸੋਧੋ- A 6-ਮਹੀਨੇ ਦਾ ਜੁਆਕ
- 2-year old
- 3-ਸਾਲ ਦਾ
- 4-ਸਾਲ ਦਾ
- 5-ਸਾਲ ਦਾ
- 6-ਸਾਲ ਦਾ
- 7-ਸਾਲ ਦਾ
- 8-ਸਾਲ ਦਾ
- 9-ਸਾਲ ਦਾ
- 10-ਸਾਲ ਦਾ
- 11-ਸਾਲ ਦਾ
- 12-ਸਾਲ ਦਾ
ਹਵਾਲੇ
ਸੋਧੋ- ↑ "Child". TheFreeDictionary.com. Retrieved January 5, 2013.
- ↑ "Child". Oxford University Press. Archived from the original on ਅਗਸਤ 21, 2016. Retrieved January 5, 2013.
{{cite web}}
: Unknown parameter|dead-url=
ignored (|url-status=
suggested) (help)
🔥 Top keywords: ਮੁੱਖ ਸਫ਼ਾਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬੀ ਲੋਕ ਖੇਡਾਂਪੰਜਾਬੀ ਸੱਭਿਆਚਾਰਪੰਜਾਬ ਦੇ ਲੋਕ-ਨਾਚਭਾਈ ਵੀਰ ਸਿੰਘਪੰਜਾਬੀ ਕੱਪੜੇਗੁਰੂ ਨਾਨਕਸੁਰਜੀਤ ਪਾਤਰਖ਼ਾਸ:ਖੋਜੋਅੰਮ੍ਰਿਤਾ ਪ੍ਰੀਤਮਪੰਜਾਬ ਦੀਆਂ ਵਿਰਾਸਤੀ ਖੇਡਾਂਵਿਆਹ ਦੀਆਂ ਰਸਮਾਂਪੰਜਾਬੀ ਤਿਓਹਾਰਵਿਸਾਖੀਪੰਜਾਬੀ ਭਾਸ਼ਾਗੁਰੂ ਹਰਿਗੋਬਿੰਦਗੁਰੂ ਅਰਜਨਹਰਿਮੰਦਰ ਸਾਹਿਬਭਗਤ ਸਿੰਘਪੰਜਾਬੀ ਭੋਜਨ ਸੱਭਿਆਚਾਰਪੰਜਾਬ, ਭਾਰਤਛਪਾਰ ਦਾ ਮੇਲਾਪੰਜਾਬੀ ਰੀਤੀ ਰਿਵਾਜਗੁਰੂ ਅਮਰਦਾਸਹੇਮਕੁੰਟ ਸਾਹਿਬਵਹਿਮ ਭਰਮਗੁਰੂ ਗੋਬਿੰਦ ਸਿੰਘਗੁਰੂ ਤੇਗ ਬਹਾਦਰਪੰਜਾਬੀ ਲੋਕ ਬੋਲੀਆਂਜਪੁਜੀ ਸਾਹਿਬਗੁਰੂ ਅੰਗਦਗੁਰੂ ਗ੍ਰੰਥ ਸਾਹਿਬਸ਼ਿਵ ਕੁਮਾਰ ਬਟਾਲਵੀਪੰਜਾਬੀ ਮੁਹਾਵਰੇ ਅਤੇ ਅਖਾਣਭੰਗੜਾ (ਨਾਚ)ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀਰਣਜੀਤ ਸਿੰਘਦਿਵਾਲੀ